2 Samuel 23:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆਂ ਸੀ। ਅਬੀਸ਼ਈ ਨੇ ਇੱਕੋ ਵੇਲੇ 300 ਮਨੁੱਖਾਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਉਹ ਵੀ ਤਿੰਨਾਂ ਵਾਂਗ ਬੜਾ ਨਾਮੀ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰੂਯਾਹ ਦੇ ਪੁੱਤ੍ਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਜੋ ਤਿੰਨਾਂ ਵਿੱਚੋਂ ਨਾਮੀ ਬਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।