2 Samuel 23:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਸ਼ਈ ਦੀ ਪ੍ਰਸਿੱਧੀ ਵੀ ਉਨ੍ਹਾਂ ਤਿੰਨਾਂ ਨਾਇੱਕਾਂ ਵਾਂਗ ਹੋਈ ਅਤੇ ਉਹ ਉਨ੍ਹਾਂ ਦਾ ਆਗੂ ਬਣਿਆ ਭਾਵੇਂ ਉਹ ਉਨ੍ਹਾਂ ਵਿੱਚੋਂ ਇੱਕ ਨਹੀਂ ਸੀ ਤੇ ਨਾ ਹੀ ਉਨ੍ਹਾਂ ਵਰਗਾ ਸੀ ਫ਼ਿਰ ਵੀ ਉਨ੍ਹਾਂ ਦਾ ਸਰਦਾਰ ਬਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਤਿੰਨਾਂ ਵਿੱਚੋਂ ਸਭਨਾਂ ਨਾਲੋਂ ਵੱਡਾ ਪਤਵਾਲਾ ਸੀ ਤਦ ਉਹ ਉਨ੍ਹਾਂ ਦਾ ਸਰਦਾਰ ਬਣਿਆ ਪਰ ਉਨ੍ਹਾਂ ਪਹਿਲਿਆਂ ਤਿਨਾਂ ਵਰਗਾ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਤਿੰਨਾਂ ਵਿੱਚੋਂ ਜ਼ਿਆਦਾ ਪਤਵੰਤਾ ਸੀ, ਇਸ ਲਈ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।