2 Samuel 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਹੀ ਇੱਕ ਵਾਰ ਉਸ ਨੇ ਇੱਕ ਮਿਸਰੀ ਸਿਪਾਹੀ ਨੂੰ ਵੱਢ ਸੁੱਟਿਆ। ਉਸ ਮਿਸਰ ਦੇ ਸਿਪਾਹੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਸੋਟੀ ਲੈ ਕੇ ਉਸ ਉੱਪਰ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਉਸ ਨੇ ਬਰਛੀ ਖੋਹ ਲਈ ਅਤੇ ਉਸਦੀ ਹੀ ਬਰਛੀ ਨਾਲ ਉਸ ਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇੱਕ ਦਰਸ਼ਨੀ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛੀ ਸੀ ਪਰ ਉਹ ਲਾਠੀ ਲੈ ਕੇ ਉਹ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛੀ ਖੋਹ ਲਈ ਅਰ ਉੱਸੇ ਦੀ ਬਰਛੀ ਨਾਲ ਉਹ ਨੂੰ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇੱਕ ਸੋਹਣੇ ਮਿਸਰੀ ਨੂੰ ਵੱਢ ਸੁੱਟਿਆ। ਉਸ ਮਿਸਰੀ ਦੇ ਹੱਥ ਵਿੱਚ ਇੱਕ ਬਰਛਾ ਸੀ ਪਰ ਉਹ ਲਾਠੀ ਲੈ ਕੇ ਉਹ ਦੇ ਉੱਤੇ ਆਣ ਪਿਆ ਅਤੇ ਉਸ ਮਿਸਰੀ ਦੇ ਹੱਥ ਵਿੱਚੋਂ ਬਰਛਾ ਖੋਹ ਕੇ ਉਸੇ ਨਾਲ ਉਹ ਨੂੰ ਮਾਰਿਆ।