2 Samuel 23:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਾਹੇਲ ਜੋ ਯੋਆਬ ਦਾ ਭਰਾ ਸੀ, ਉਨ੍ਹਾਂ 30 ਵਿੱਚੋਂ ਸੀ। 30 ਸੂਰਮਿਆਂ ਦੇ ਸੰਗ ਵਿੱਚ ਹੋਰ ਬਾਕੀ ਦੇ ਸੂਰਮੇ ਸਨ। ਜਿਨ੍ਹਾਂ ਵਿੱਚ ਇੱਕ ਅਲਹਾਨਾਨ ਸੀ ਜੋ ਕਿ ਬੈਤਲਹਮ ਤੋਂ ਦੋਦੋ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤ੍ਰ ਅਲਹਾਨਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਦਾ ਭਰਾ ਅਸਾਹੇਲ ਉਨ੍ਹਾਂ ਤੀਹਾਂ ਵਿੱਚੋਂ ਸੀ ਨਾਲੇ ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ,