2 Samuel 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਆਨਾਹ ਦਾ ਪੁੱਤਰ ਹੇਲਬ, ਇੱਕ ਨਟੋਫ਼ਾਥੀ ਅਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਆਨਾਹ ਦਾ ਪੁੱਤ੍ਰ ਹੇਲਬ ਇੱਕ ਨਟੋਫ਼ਾਥੀ ਤੇ ਰੀਬਈ ਦਾ ਪੁੱਤ੍ਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਆਨਾਹ ਦਾ ਪੁੱਤਰ ਹੇਲਬ ਇੱਕ ਨਟੋਫਾਥੀ ਤੇ ਰੀਬਈ ਦਾ ਪੁੱਤਰ ਇੱਤਈ ਜੋ ਬਿਨਯਾਮੀਨੀਆਂ ਵਿੱਚੋਂ ਗਿਬਆਹ ਤੋਂ ਸੀ।