2 Samuel 23:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚਟਾਨ ਮੈਨੂੰ ਬੋਲੀ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੌ ਨਾਲ ਰਾਜ ਕਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,