2 Samuel 23:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਮਆਕਾਥੀ ਤਾਂ ਅਹਸਬਈ ਮਆਕਾਥੀ ਦਾ ਪੁੱਤਰ ਅਲੀਫ਼ਲਟ ਅਤੇ ਅਹੀਥੋਫ਼ਲ ਗਿਲੋਨੀ ਦਾ ਪੁੱਤਰ ਅਲੀਆਮ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮਆਕਾਥੀ ਦਾ ਪੋਤ੍ਰਾ ਅਹਸਬਈ ਦਾ ਪੁੱਤ੍ਰ ਅਲੀਫਲਟ ਤੇ ਅਹੀਥੋਫ਼ਲ ਗਿਲੋਨੀ ਦਾ ਪੁੱਤ੍ਰ ਅਲੀਆਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਆਕਾਥੀ ਦਾ ਪੋਤਾ ਅਹਸਬਈ ਦਾ ਪੁੱਤਰ ਅਲੀਫ਼ਾਲਟ ਤੇ ਅਹੀਥੋਫ਼ਲ ਗੀਲੋਨੀ ਦਾ ਪੁੱਤਰ ਅਲੀਆਮ,