2 Samuel 23:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਲਕ ਅੰਮੋਨੀ ਅਤੇ ਨਹਰਈ ਬਏਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਲਕ ਅੰਮੋਨੀ ਤੇ ਨਹਰਈ ਬਏਰੋਥੀ ਜੋ ਸਰੂਯਾਹ ਦੇ ਪੁੱਤ੍ਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਲਕ ਅੰਮੋਨੀ ਤੇ ਨਹਰਈ ਬੇਰੋਥੀ ਜੋ ਸਰੂਯਾਹ ਦੇ ਪੁੱਤਰ ਯੋਆਬ ਦੇ ਸ਼ਸਤਰ ਚੁੱਕਣ ਵਾਲੇ ਸਨ।