2 Samuel 23:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਸਵੇਰ ਦੇ ਚਾਨਣ ਵਾਂਗ ਹੋਵੇਗਾ ਜਦੋਂ ਸੂਰਜ ਨਿਕਲਦਾ ਹੀ ਹੈ, ਅਜਿਹੀ ਸਵੇਰ ਜਿਸ ਵਿੱਚ ਬੱਦਲ ਨਾ ਹੋਣ ਅਤੇ ਬਰਖਾ ਬਾਅਦ ਉਸ ਚਮਕਦੀ ਧੁੱਪ ਵਰਗਾ ਤੇ ਉਸ ਘਾਹ ਵਰਗਾ, ਜੋ ਮੀਂਹ ਤੋਂ ਪਿੱਛੋਂ ਧੁੱਪ ਦੇ ਕਾਰਣ ਧਰਤੀ ਉੱਪਰ ਉੱਗਦਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੇ ਤਿੱਖੀ ਧੁੱਪ ਦੇ ਕਾਰਨ ਧਰਤੀ ਉੱਤੇ ਉੱਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਵੇਰ ਦੇ ਚਾਨਣ ਵਰਗਾ ਹੋਵੇਗਾ ਜਦ ਸੂਰਜ ਨਿੱਕਲਦਾ ਹੀ ਹੈ, ਅਜਿਹੀ ਸਵੇਰ ਜਿਸ ਦੇ ਵਿੱਚ ਬੱਦਲ ਨਾ ਹੋਣ, ਅਤੇ ਘਾਹ ਵਰਗਾ ਜੋ ਮੀਂਹ ਦੇ ਪਿੱਛੋਂ ਤਿੱਖੀ ਧੁੱਪ ਦੇ ਕਾਰਨ ਧਰਤੀ ਵਿੱਚੋਂ ਉੱਗਦਾ ਹੈ।