2 Samuel 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰੱਖਿਅਤ ਕੀਤਾ ਉਸ ਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇੱਛਾਵਾਂ ਪੂਰੀਆਂ ਕਰੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੇਰਾ ਘਰ ਪਰਮੇਸ਼ੁਰ ਦੇ ਅੱਗੇ ਇਸ ਡੌਲ ਦਾ ਨਹੀਂ, ਤਾਂ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰੀਆਂ ਗੱਲਾਂ ਵਿੱਚ ਠੀਕ ਠਾਕ ਅਰ ਪੱਕਾ ਹੈ। ਏਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ। ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ। ਭਲਾ, ਉਹ ਉਸ ਨੂੰ ਸਫ਼ਲ ਨਾ ਕਰੇਗਾ?