2 Samuel 23:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਬੇਧਰਮੀ ਸਾਰੇ ਕੰਡਿਆਂ ਵਾਂਗ ਲਾਂਭੇ ਸੁੱਟੇ ਜਾਣਗੇ ਕਿਉਂ ਜੋ ਉਹ ਹੱਥਾਂ ਨਾਲ ਫ਼ੜੇ ਨਹੀਂ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਙੁ ਲਾਂਭੇ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜੇ ਨਹੀਂ ਜਾਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬੇਧਰਮ ਲੋਕ ਸਾਰਿਆਂ ਦੇ ਸਾਰੇ ਕੰਡਿਆਂ ਵਾਂਗੂੰ ਦੂਰ ਸੁੱਟੇ ਜਾਣਗੇ, ਕਿਉਂ ਜੋ ਓਹ ਹੱਥਾਂ ਨਾਲ ਫੜ੍ਹੇ ਨਹੀਂ ਜਾਂਦੇ।