2 Samuel 23:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੇ ਸੂਰਮੇ ਇਹ ਹਨ: ਤਾਹਕਮੋਨੀ ਯੋਸ਼ੇਬ-ਬੱਸ਼ਬਥ ਉਹ ਤਿੰਨਾਂ ਨਾਇੱਕਾਂ ਉੱਤੇ ਕਪਤਾਨ ਸੀ। ਉਸ ਨੇ ਇਕੋ ਵਾਰ ਵਿੱਚ ਆਪਣੇ ਬਰਛੇ ਨਾਲ 800 ਆਦਮੀਆਂ ਨੂੰ ਮਾਰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਦੇ ਸੂਰਮੇ ਏਹ ਹਨ —ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਸਰਦਾਰਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜੋ ਅਜ਼ਨੀ ਸਦਾਉੰਦਾ ਸੀ। ਉੱਸੇ ਨੇ ਹੀ ਅੱਠਾਂ ਸੌਆਂ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਇੱਕੇ ਵਾਰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ।