2 Samuel 23:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਅਦ ਦੂਜਾ ਦੋਦੀ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ। ਅਲਆਜ਼ਾਰ ਉਨ੍ਹਾਂ ਤਿੰਨ ਨਾਇੱਕਾਂ ਵਿੱਚੋਂ ਸੀ ਜਿਹੜੇ ਕਿ ਦਾਊਦ ਨਾਲ ਫ਼ਲਿਸਤੀਆਂ ਉੱਤੇ ਵੰਗਾਰ ਵੇਲੇ ਨਾਲ ਚੜ੍ਹੇ ਸਨ ਜਦੋਂ ਉਹ ਫ਼ਲਿਸਤੀਆਂ ਉੱਤੇ ਹਮਲਾ ਕਰਨ ਲਈ ਇਕੱਠੇ ਹੋਏ ਸਨ, ਪਰ ਉਸ ਵਕਤ ਇਸਰਾਏਲੀ ਸੈਨਿਕ ਭੱਜ ਖੜੋਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋਂ ਦੋਦੀ ਦਾ ਪੁੱਤ੍ਰ ਅਲਆਜ਼ਾਰ ਅਹੋਹੀ ਦਾ ਪੋਤ੍ਰਾ ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫਲਿਸਤੀਆਂ ਨੂੰ ਜੋ ਜੁੱਧ ਕਰਨ ਨੂੰ ਇਕੱਠੇ ਹੋਏ ਸਨ ਵੰਗਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਿੱਛੋਂ ਦੋਦੋ ਦਾ ਪੁੱਤਰ, ਅਹੋਹੀ ਦਾ ਪੋਤਰਾ ਅਲਆਜ਼ਾਰ, ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ।