2 Samuel 24:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੀ ਗਿਣਤੀ ਗਿਣਨ ਤੋਂ ਬਾਅਦ ਦਾਊਦ ਨੂੰ ਸ਼ਰਮਿੰਦਗੀ ਦਾ ਅਹਿਸਾਸ ਹੋਇਆ। ਦਾਊਦ ਨੇ ਯਹੋਵਾਹ ਨੂੰ ਕਿਹਾ, “ਇਹ ਕੰਮ ਜੋ ਮੈਂ ਕੀਤਾ ਹੈ, ਮੇਰੇ ਤੋਂ ਵੱਡਾ ਪਾਪ ਹੋਇਆ ਹੈ। ਸੋ ਹੁਣ ਹੇ ਯਹੋਵਾਹ, ਕਿਰਪਾ ਕਰਕੇ ਆਪਣੇ ਦਾਸ ਦੇ ਪਾਪ ਨੂੰ ਦੂਰ ਕਰ ਦੇਵੋ, ਮੈਂ ਵੱਡੀ ਮੂਰਖਤਾਈ ਕਰ ਬੈਠਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਲੋਕਾਂ ਦੀ ਗਿਣਤੀ ਕਰਨ ਦੇ ਪਿੱਛੋਂ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ, ਭਈ ਏਹ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।