2 Samuel 24:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਗਾਦ ਨੂੰ ਆਖਿਆ, “ਜਾ, ਅਤੇ ਜਾਕੇ ਦਾਊਦ ਨੂੰ ਆਖ ਕਿ ਯਹੋਵਾਹ ਨੇ ਇਉਂ ਆਖਿਆ ਹੈ: ਮੈਂ ਤੇਰੇ ਅੱਗੇ ਤਿੰਨ ਵਸਤਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਪਰ ਪਾਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਜਾ ਕੇ ਦਾਊਦ ਨੂੰ ਬੋਲ ਭਈ ਯਹੋਵਾਹ ਐਉਂ ਫਰਮਾਉਂਦਾ ਜੋ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਧਰਦਾ ਹਾਂ ਸੋ ਤੂੰ ਇੱਕ ਉਨ੍ਹਾਂ ਵਿੱਚੋਂ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ।