2 Samuel 24:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਹਾਮਾਰੀ ਭੇਜੀ ਜੋ ਉਸ ਸਵੇਰ ਤੋਂ ਲੈ ਕੇ ਠਹਿਰਾਏ ਹੋਏ ਵਕਤ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੋਕਾਂ ਵਿੱਚੋਂ 70,000 ਮਨੁੱਖ ਮਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਵੇਲੇ ਤੋੜੀ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਲੋਕਾਂ ਵਿੱਚੋਂ ਸੱਤਰ ਹਜ਼ਾਰ ਮਨੁੱਖ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।