2 Samuel 24:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਗਾਦ ਦਾਉਦ ਕੋਲ ਆਇਆ ਅਤੇ ਆਕੇ ਉਸ ਨੂੰ ਕਿਹਾ, “ਜਾ ਅਤੇ ਜਾਕੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਲਈ ਇੱਕ ਜਗਵੇਦੀ ਉਸਾਰ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਉਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।