2 Samuel 24:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਉਵੇਂ ਹੀ ਕੀਤਾ ਜਿਵੇਂ ਗਾਦ ਨੇ ਕਿਹਾ ਅਤੇ ਦਾਊਦ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਚਾਹੁੰਦਾ ਸੀ। ਦਾਊਦ ਅਰਵਨਾਹ ਨੂੰ ਵੇਖਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉਤਾਹਾਂ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ।