2 Samuel 24:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਪਾਤਸ਼ਾਹ ਨੇ ਯੋਆਬ ਨੂੰ ਜੋ ਕਿ ਸੈਨਾਪਤੀ ਸੀ ਉਸ ਨੂੰ ਜੋ ਉਸ ਦੇ ਨਾਲ ਸੀ ਕਿਹਾ, “ਇਸਰਾਏਲ ਦੇ ਸਾਰੇ ਪਰਿਵਾਰ ਸਮੂਹਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਲੰਘ ਜਾ ਅਤੇ ਜਾਕੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਮੈਨੂੰ ਪਤਾ ਚੱਲੇ ਕਿ ਲੋਕਾਂ ਦੀ ਗਿਣਤੀ ਕਿੰਨੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਕਿ ਜੋ ਪਾਤਸ਼ਾਹ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ ਭਈ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਲੰਘ ਜਾਹ ਅਤੇ ਲੋਕਾਂ ਨੂੰ ਗਿਣ ਲੈ ਭਈ ਮੈਨੂੰ ਲੋਕਾਂ ਦੀ ਗਿਣਤੀ ਮਲੂਮ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ।