2 Samuel 24:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਵਨਾਹ ਨੇ ਵੇਖਿਆ ਅਤੇ ਪਾਤਸ਼ਾਹ ਅਤੇ ਉਸ ਦੇ ਅਫ਼ਸਰ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਤਾਂ ਅਰਵਨਾਹ ਬਾਹਰ ਨਿਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਪਰ ਮੂੰਹ ਪਰਨੇ ਮੱਥਾ ਟੇਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਰਵਨਾਹ ਨੇ ਤੱਕਿਆ ਅਤੇ ਪਾਤਸ਼ਾਹ ਅਤੇ ਉਸ ਦੇ ਟਹਿਲੂਆਂ ਨੂੰ ਆਪਣੀ ਵੱਲ ਆਉਂਦਿਆਂ ਡਿੱਠਾ ਸੋ ਅਰਵਨਾਹ ਨਿੱਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਤੇ ਮੂੰਹ ਪਰਨੇ ਨਿਵਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।