2 Samuel 24:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਵਨਾਹ ਨੇ ਆਖਿਆ, “ਕੀ ਗੱਲ ਮੇਰੇ ਮਾਹਾਰਾਜ ਅਤੇ ਪਾਤਸ਼ਾਹ ਅੱਜ ਮੇਰੇ ਵੱਲ ਤਸ਼ਰੀਫ਼ ਲਿਆਏ ਹਨ?” ਦਾਊਦ ਨੇ ਆਖਿਆ, “ਮੈਂ ਤੇਰੇ ਕੋਲੋਂ ਇਹ ਪਿੜ ਖਰੀਦਣ ਆਇਆ ਹਾਂ ਤਾਂ ਜੋ ਇੱਥੇ ਮੈਂ ਯਹੋਵਾਹ ਲਈ ਜਗਵੇਦੀ ਬਣਾ ਸੱਕਾਂ। ਤਦ ਇਸ ਦੇਸ਼ ਵਿੱਚੋਂ ਮਹਾਮਾਰੀ ਖਤਮ ਹੋ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਪਾਤਸ਼ਾਹ ਆਪਣੇ ਟਹਿਲੂਏ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲਵਾਂ ਭਈ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਜੋ ਲੋਕਾਂ ਵਿੱਚੋਂ ਬਵਾ ਹਟ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ।