2 Samuel 24:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਾਤਸ਼ਾਹ! ਮੈਂ ਇਹ ਸਭ ਕੁਝ ਤੁਹਾਨੂੰ ਭੇਟ ਕਰਦਾ ਹਾਂ!” ਅਰਵਨਾਹ ਨੇ ਇਹ ਵੀ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਉੱਤੇ ਪ੍ਰਸੰਨ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭ ਕੁਝ ਹੇ ਰਾਜਨ, ਅਰਵਨਾਹ ਨੇ ਪਾਤਸ਼ਾਹ ਨੂੰ ਦੇ ਦਿੱਤਾ, ਅਤੇ ਅਰਵਨਾਹ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮੰਨ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।