2 Samuel 24:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵੱਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੋਆਬ ਨੇ ਪਾਤਸ਼ਾਹ ਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਓਹ ਹਨ ਸੌ ਗੁਣਾ ਵਧੀਕ ਕਰੇ ਅਤੇ ਮੇਰੇ ਮਾਹਰਾਜ ਪਾਤਸ਼ਾਹ ਦੀਆਂ ਅੱਖੀਆਂ ਵੀ ਏਹ ਗੱਲ ਵੇਖਣ ਪਰ ਇਸ ਗੱਲ ਦੇ ਕਾਰਨ ਮੇਰੇ ਮਾਹਰਾਜ ਪਾਤਸ਼ਾਹ ਦਾ ਮਨ ਕਾਹ ਨੂੰ ਖੁਸ਼ ਹੁੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?