2 Samuel 24:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਉਹ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਅਤੇ ਫ਼ੇਰ ਦਾਨ ਯਾਨ ਵੱਲ ਨੂੰ ਆਏ ਅਤੇ ਭੌਁ ਕੇ ਸੀਦੋਨ ਤੀਕ ਪੁੱਜੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ ਨੂੰ ਆਏ ਅਤੇ ਦਾਨ ਯਾਨ ਨੂੰ ਆਏ ਅਰ ਭੌਂ ਕੇ ਸੀਦੋਨ ਤੋੜੀ ਅੱਪੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ।