2 Samuel 24:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਫ਼ਿਰ ਸੋਰ ਦੇ ਗੜ੍ਹ ਤੀਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰੇ ਸ਼ਹਿਰਾਂ ਤੀਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸਬਾ ਤੀਕ ਨਿਕਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਥੋਂ ਸੋਰ ਦੇ ਗੜ੍ਹ ਤੋੜੀ ਆਏ ਅਤੇ ਹਿੱਵੀਆਂ ਅਰ ਕਨਾਨੀਆਂ ਦੇ ਦੱਖਣ ਨੂੰ ਬਏਰਸਬਾ ਤੀਕਰ ਨਿੱਕਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।