2 Samuel 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸਾਰੇ ਦੇਸ਼ ਵਿੱਚੋਂ ਲੰਘਕੇ ਨੌ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਵਾਪਸ ਮੁੜ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਓਹ ਸਾਰੇ ਦੇਸ ਵਿੱਚੋਂ ਲੰਘ ਕੇ ਨੌਂ ਮਹੀਨੇ ਅਤੇ ਵੀਹਾਂ ਦਿਨਾਂ ਪਿੱਛੋਂ ਯਰੂਸ਼ਲਮ ਨੂੰ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ।