2 Samuel 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦੀ ਸੂਚੀ ਪਾਤਸ਼ਾਹ ਨੂੰ ਦਿੱਤੀ, ਜਿਸ ਵਿੱਚ ਇਸਰਾਏਲ ਦੇ 8,00,000 ਸੂਰਮੇ ਤਲਵਾਰ ਧਾਰੀ ਅਤੇ 5,00,000 ਸੂਰਮੇ ਤਲਵਾਰਧਾਰੀ ਯਹੂਦਾਹ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਪਾਤਸ਼ਾਹ ਨੂੰ ਦਿੱਤਾ ਸੋ ਇਸਰਾਏਲ ਦੇ ਅੱਠ ਲੱਖ ਸੂਰਮੇ ਤਲਵਾਰ ਧਰਤੀ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।