2 Samuel 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਅਤੇ ਦਾਊਦ ਦੇ ਪਰਿਵਾਰ ਦਰਮਿਆਨ ਕਾਫ਼ੀ ਲੰਬਾ ਅਰਸਾ ਜੰਗ ਚਲਦੀ ਰਹੀ। ਦਾਊਦ ਦਿਨ ਭਰ ਦਿਨ ਤਾਕਤਵਰ ਹੁੰਦਾ ਗਿਆ ਅਤੇ ਸ਼ਾਊਲ ਦਾ ਘਰਾਣਾ ਦਿਨ ਭਰ ਦਿਨ ਕਮਜ਼ੋਰ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਚਿਰ ਤੋੜੀ ਜੁੱਧ ਹੁੰਦਾ ਰਿਹਾ ਪਰ ਦਾਊਦ ਦਿਨੋਂ ਦਿਨ ਤਕੜਾ ਹੁੰਦਾ ਗਿਆ ਪਰ ਸ਼ਾਊਲ ਦਾ ਘਰਾਣਾ ਮਾੜਾ ਹੁੰਦਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ।