2 Samuel 3:10 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਭਈ ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੋੜੀ ਟਿਕਾ ਦਿਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਤੇ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸਥਿਰ ਕਰ ਦੇਵਾਂ!