2 Samuel 3:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਈਸ਼ਬੋਸ਼ਥ ਉਹਦੇ ਸਾਹਮਣੇ ਕੋਈ ਉੱਤਰ ਨਾ ਦੇ ਸੱਕਿਆ, ਅਤੇ ਉਸਤੋਂ ਬਹੁਤ ਭੈਅ ਖਾਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਅਬਨੇਰ ਦੇ ਸਾਹਮਣੇ ਫੇਰ ਕੁਝ ਉੱਤਰ ਨਾ ਦੇ ਸੱਕਿਆ ਕਿਉਂ ਜੋ ਉਸ ਕੋਲੋਂ ਉਹ ਡਰ ਗਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਅਬਨੇਰ ਦੇ ਸਾਹਮਣੇ ਫਿਰ ਕੁਝ ਉੱਤਰ ਨਾ ਦੇ ਸਕਿਆ, ਕਿਉਂ ਜੋ ਉਹ ਉਸ ਤੋਂ ਡਰ ਗਿਆ ਸੀ।