2 Samuel 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਦਾਊਦ ਵੱਲ ਸੰਦੇਸ਼ਵਾਹਕ ਭੇਜੇ ਅਤੇ ਕਿਹਾ, “ਤੂੰ ਕੀ ਸੋਚਦਾ ਹੈਂ ਕਿ ਇਸ ਦੇਸ਼ ਉੱਪਰ ਕਿਸਨੂੰ ਰਾਜ ਕਰਨਾ ਚਾਹੀਦਾ ਹੈ? ਮੇਰੇ ਨਾਲ ਆਪਣਾ ਇੱਕ ਇਕਰਾਰਨਾਮਾ ਕਰ ਤਾਂ ਮੈਂ ਤੈਨੂੰ ਸਾਰੇ ਇਸਰਾਏਲ ਉੱਪਰ ਸ਼ਾਸਨ ਕਰਨ ਵਿੱਚ ਮਦਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਰਕੇ ਅਬਨੇਰ ਨੇ ਦਾਊਦ ਕੋਲ ਹਲਕਾਰੇ ਘੱਲੇ ਅਤੇ ਆਖਿਆ, ਭਈ ਦੇਸ ਕਿਹ ਦਾ ਹੈ? ਤੁਸੀਂ ਮੇਰੇ ਨਾਲ ਆਪਣਾ ਨੇਮ ਕਰੋ ਅਤੇ ਵੇਖੋ, ਮੇਰਾ ਹੱਥ ਤੁਹਾਡੇ ਨਾਲ ਹੋਵੇਗਾ ਜੋ ਸਾਰੇ ਇਸਰਾਏਲ ਨੂੰ ਤੁਹਾਡੀ ਵੱਲ ਕਰ ਦੇਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਬਨੇਰ ਨੇ ਦਾਊਦ ਕੋਲ ਦੂਤ ਭੇਜੇ ਅਤੇ ਆਖਿਆ, ਦੇਸ਼ ਕਿਹ ਦਾ ਹੈ? ਤੁਸੀਂ ਮੇਰੇ ਨਾਲ ਵਾਇਦਾ ਕਰੋ ਅਤੇ ਵੇਖੋ, ਮੈਂ ਤੁਹਾਡੀ ਸਹਾਇਤਾ ਕਰਾਂਗਾ ਜੋ ਸਾਰੇ ਇਸਰਾਏਲ ਦੇ ਮਨਾਂ ਨੂੰ ਤੁਹਾਡੀ ਵੱਲ ਕਰ ਦੇਵਾਂ।