2 Samuel 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੀਕਲ ਦਾ ਪਤੀ ਫ਼ਲਟੀਏਲ ਉਸ ਨੇ ਨਾਲ ਹੀ ਗਿਆ। ਉਹ ਮੀਕਲ ਦੇ ਨਾਲ ਬਹੁਰੀਮ ਤੀਕ ਰੋਂਦਾ ਹੋਇਆ ਨਾਲ-ਨਾਲ ਤੁਰਿਆ। ਪਰ ਅਬਨੇਰ ਨੇ ਫ਼ਲਟੀਏਲ ਨੂੰ ਕਿਹਾ, “ਜਾ, ਹੁਣ ਤੂੰ ਵਾਪਸ ਪਰਤ ਜਾ।” ਤਾਂ ਉਹ ਵਾਪਸ ਘਰ ਨੂੰ ਮੁੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦਾ ਪਤੀ ਉਸ ਤੀਵੀਂ ਦੇ ਨਾਲ ਉਸ ਦੇ ਮਗਰੋ ਮਗਰ ਬਹੁਰੀਮ ਤੋੜੀ ਰੋਂਦਾ ਤੁਰਿਆ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾਹ, ਮੁੜ ਜਾਹ! ਤਦ ਉਹ ਮੁੜ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦਾ ਪਤੀ ਉਸ ਇਸਤਰੀ ਦੇ ਨਾਲ ਤੁਰਿਆ ਉਸ ਦੇ ਪਿੱਛੇ ਬਹੁਰੀਮ ਸ਼ਹਿਰ ਤੱਕ ਰੋਂਦਾ ਆਇਆ। ਤਦ ਅਬਨੇਰ ਨੇ ਉਹ ਨੂੰ ਆਖਿਆ, ਜਾ, ਮੁੜ ਜਾ! ਤਦ ਉਹ ਮੁੜ ਗਿਆ।