2 Samuel 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਅੱਗੇ ਹੀ ਚਾਹੁੰਦੇ ਸਾਓ ਭਈ ਦਾਊਦ ਸਾਡਾ ਪਾਤਸ਼ਾਹ ਬਣੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਨੇਰ ਨੇ ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲਾਂ ਬਾਤਾਂ ਕਰ ਕੇ ਆਖਿਆ, ਤੁਸੀਂ ਤਾਂ ਪਹਿਲਾ ਹੀ ਚਾਹੁੰਦੇ ਸੀ ਕਿ ਦਾਊਦ ਸਾਡਾ ਰਾਜਾ ਬਣੇ,