2 Samuel 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਨੇਰ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਅਤੇ ਦਾਊਦ ਨਾਲ ਗੱਲ ਕੀਤੀ ਜੋ ਕਿ ਹਬਰੋਨ ਵਿਖੇ ਸੀ। ਅਬਨੇਰ ਨੇ ਜੋ ਵੀ ਗੱਲਾਂ ਇਨ੍ਹਾਂ ਲੋਕਾਂ ਨਾਲ ਕੀਤੀਆਂ ਉਹ ਇਸਰਾਏਲ ਦੇ ਲੋਕਾਂ ਨੂੰ ਚੰਗੀਆਂ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਨੇਰ ਨੇ ਬਿਨਯਾਮੀਨ ਦੇ ਕੰਨਾਂ ਵਿੱਚ ਭੀ ਗੱਲ ਸੁਣਾਈ ਤਾਂ ਫੇਰ ਅਬਨੇਰ ਹਬੋਰਨ ਨੂੰ ਗਿਆ ਇਸ ਕਰਕੇ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਦਿੱਸਿਆ ਸੀ ਸੋ ਦਾਊਦ ਦੇ ਕੰਨਾਂ ਵਿੱਚ ਸੁਣਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਨੇਰ ਨੇ ਬਿਨਯਾਮੀਨ ਨੂੰ ਵੀ ਇਹ ਗੱਲ ਸੁਣਾਈ ਤਾਂ ਫਿਰ ਅਬਨੇਰ ਹਬਰੋਨ ਨੂੰ ਗਿਆ ਤਾਂ ਕਿ ਜੋ ਸਭ ਕੁਝ ਜਿਹੜਾ ਇਸਰਾਏਲ ਨੂੰ ਅਤੇ ਬਿਨਯਾਮੀਨ ਦੇ ਸਾਰੇ ਘਰਾਣੇ ਨੂੰ ਚੰਗਾ ਲੱਗਿਆ ਸੀ ਉਹ ਸਭ ਕੁਝ ਦਾਊਦ ਨੂੰ ਸੁਣਾਵੇ।