2 Samuel 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਫ਼ਿਰ ਹਬਰੋਨ ਵਿੱਚ ਪੁੱਤਰ ਜਨਮੇ: ਜਿਨ੍ਹਾਂ ਵਿੱਚੋਂ ਪਹਿਲੋਠੇ ਪੁੱਤਰ ਦਾ ਨਾਉਂ ਅਮਨੋਨ ਸੀ ਜਿਸ ਦੀ ਮਾਂ ਦਾ ਨਾਉਂ ਯਿਜ਼ਰੇਲਣ ਅਹੀਨੋਅਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹਬਰੋਨ ਵਿੱਚ ਦਾਊਦ ਨੂੰ ਪੁੱਤ੍ਰ ਜਣੇ ਸੋ ਉਹ ਦੇ ਪੌਲਠੇ ਪੁੱਤ੍ਰ ਦਾ ਨਾਉਂ ਜੋ ਯਿਜ਼ਰੇਲਣ ਅਹੀਨੋਅਮ ਦੇ ਢਿੱਡੋਂ ਸੀ ਅਮਨੋਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਹਬਰੋਨ ਵਿੱਚ ਦਾਊਦ ਦੇ ਪੁੱਤਰ ਪੈਦਾ ਹੋਏ, ਉਹ ਦਾ ਪਹਿਲੌਠੇ ਪੁੱਤਰ ਅਮਨੋਨ ਸੀ ਜੋ ਯਿਜ਼ਰੇਲਣ ਅਹੀਨੋਅਮ ਦੀ ਕੁੱਖੋਂ ਹੋਇਆ,