2 Samuel 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਆਪਣੇ ਨਾਲ 20 ਆਦਮੀਆਂ ਨੂੰ ਵੀ ਲੈ ਕੇ ਆਇਆ। ਤਾਂ ਦਾਊਦ ਨੇ ਅਬਨੇਰ ਅਤੇ ਉਸ ਦੇ ਨਾਲ ਆਏ ਬਾਕੀ ਆਦਮੀਆਂ ਨੂੰ ਦਾਅਵਤ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਰ ਉਹ ਦੇ ਨਾਲ ਦੇ ਲੋਕਾਂ ਦੀ ਦਾਉਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।