2 Samuel 3:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਦਾਊਦ ਦੇ ਸੇਵਕ ਅਤੇ ਯੋਆਬ ਲੜਾਈ ਤੋਂ ਵਾਪਸ ਮੁੜੇ। ਉਨ੍ਹਾਂ ਕੋਲ ਬਹੁਤ ਕੀਮਤੀ ਪਦਾਰਥ ਸਨ ਜਿਹੜੇ ਕਿ ਉਹ ਵੈਰੀਆਂ ਤੋਂ ਲੁੱਟ ਕੇ ਲਿਆਏ ਸਨ। ਅਬਨੇਰ ਨੂੰ ਉਸ ਵਕਤ ਦਾਊਦ ਨੇ ਸ਼ਾਂਤੀ ਨਾਲ ਤੋਂਰ ਦਿੱਤਾ ਸੀ। ਇਸ ਲਈ ਉਦੋਂ ਹਬਰੋਨ ਵਿੱਚ, ਦਾਊਦ ਕੋਲ, ਅਬਨੇਰ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਸ ਵੇਲੇ ਦਾਊਦ ਦੇ ਟਹਿਲੂਏ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਕੇ ਆਏ ਅਤੇ ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੰ ਤੋਂਰ ਦਿੱਤਾ ਸੀ ਅਤੇ ਉਹ ਸੁਖ ਸਾਂਦ ਨਾਲ ਚੱਲਿਆ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਸ ਵੇਲੇ ਦਾਊਦ ਦੇ ਸੇਵਕਾਂ ਅਤੇ ਯੋਆਬ ਕਿਸੇ ਟੋਲੀ ਦਾ ਪਿੱਛਾ ਕਰ ਕੇ ਢੇਰ ਸਾਰੀ ਲੁੱਟ ਆਪਣੇ ਨਾਲ ਲੈ ਆਏ। ਉਸ ਵੇਲੇ ਅਬਨੇਰ ਹਬਰੋਨ ਵਿੱਚ ਦਾਊਦ ਦੇ ਕੋਲ ਨਹੀਂ ਸੀ ਕਿਉਂ ਜੋ ਉਸ ਨੇ ਉਹ ਨੂੰ ਤੋਰ ਦਿੱਤਾ ਸੀ। ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।