2 Samuel 3:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਆਬ ਨੇ ਪਾਤਸ਼ਾਹ ਕੋਲ ਆਕੇ ਆਖਿਆ, “ਇਹ ਤੂੰ ਕੀ ਕੀਤਾ? ਅਬਨੇਰ ਤੇਰੇ ਕੋਲ ਆਇਆ ਅਤੇ ਤੂੰ ਉਸ ਨੂੰ ਬਿਨਾ ਕੋਈ ਕਸ਼ਟ ਪਹੁੰਚਾਏ ਵਾਪਸ ਜਾਣ ਦਿੱਤਾ? ਭਲਾ ਕਿਉਂ?
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਆਬ ਪਾਤਸ਼ਾਹ ਦੇ ਕੋਲ ਆ ਕੇ ਬੋਲਿਆ, ਏਹ ਤੈਂ ਕੀ ਕੀਤਾ? ਵੇਖ, ਅਬਨੇਰ ਤੇਰੇ ਕੋਲ ਆਇਆ ਸੋ ਤੈਂ ਉਹ ਨੂੰ ਕਾਹਨੂੰ ਵਿਦਿਆ ਕੀਤਾ ਜੋ ਚੱਲਿਆ ਗਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯੋਆਬ ਰਾਜਾ ਦੇ ਕੋਲ ਆ ਕੇ ਬੋਲਿਆ, ਇਹ ਤੂੰ ਕੀ ਕੀਤਾ? ਵੇਖ ਅਬਨੇਰ ਤੇਰੇ ਕੋਲ ਆਇਆ ਸੋ ਤੂੰ ਉਹ ਨੂੰ ਕਿਉਂ ਵਿਦਾ ਕੀਤਾ ਅਤੇ ਉਹ ਚੱਲਿਆ ਗਿਆ।