2 Samuel 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ, ਜੋ ਤੇਰੇ ਨਾਲ ਧੋਖਾ ਕਰਨ ਅਤੇ ਤੂੰ ਕੀ ਕੁਝ ਕਰਦਾ ਹੈਂ, ਇਸ ਸਭ ਦੀ ਸੂਹ ਲੈਣ ਲਈ, ਉਹ ਤੇਰੇ ਕੋਲ ਆਇਆ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਨੇਰ ਦੇ ਪੁੱਤ੍ਰ ਅਬਨੇਰ ਨੂੰ ਜਾਣਦਾ ਹੈਂ ਜੋ ਤੇਰੇ ਨਾਲ ਛਲ ਕਰਨ ਨੂੰ ਅਤੇ ਤੇਰਾ ਆਉਣਾ ਜਾਣਾ ਲੱਭਣ ਨੂੰ ਅਤੇ ਜੋ ਕੁਝ ਤੂੰ ਕਰਦਾ ਹੈਂ ਸੋ ਸਭ ਜਾਣ ਲੈਣ ਨੂੰ ਤੇਰੇ ਕੋਲ ਆਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਨੇਰ ਦੇ ਪੁੱਤਰ ਅਬਨੇਰ ਨੂੰ ਜਾਣਦਾ ਹੈਂ ਉਹ ਜੋ ਤੇਰੇ ਨਾਲ ਧੋਖਾ ਕਰਨ ਨੂੰ ਅਤੇ ਤੇਰੇ ਆਉਣ ਜਾਣ ਅਤੇ ਤੇਰੇ ਸਾਰੇ ਕੰਮਾਂ ਦਾ ਭੇਦ ਲੈਣ ਆਇਆ ਸੀ।