2 Samuel 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਜਦ ਯੋਆਬ ਦਾਊਦ ਕੋਲੋਂ ਨਿਕਲ ਆਇਆ ਤਾਂ ਉਸ ਨੇ ਅਬਨੇਰ ਦੇ ਮਗਰ ਸੰਦੇਸ਼ਵਾਹਕ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਸਿਰਾਹ ਦੇ ਖੂਹ ਕੋਲ ਪਕੜ ਲਿਆ ਅਤੇ ਉੱਥੋਂ ਮੋੜ ਲਿਆਏ। ਪਰ ਦਾਊਦ ਨੂੰ ਇਸ ਦੀ ਖਬਰ ਨਹੀਂ ਸੀ। ਉਹ ਇਸ ਗੱਲ ਤੋਂ ਨਾਵਾਕਿਫ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਹ ਨੇ ਅਬਨੇਰ ਦੇ ਮਗਰ ਹਲਕਾਰੇ ਘੱਲੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਇਹ ਖਬਰ ਦਾਊਦ ਨੂੰ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਜਦ ਯੋਆਬ ਦਾਊਦ ਕੋਲੋਂ ਨਿੱਕਲ ਆਇਆ ਤਾਂ ਉਸ ਨੇ ਅਬਨੇਰ ਦੇ ਪਿੱਛੇ ਦੂਤ ਭੇਜੇ ਅਤੇ ਓਹ ਉਸ ਨੂੰ ਸਿਰਾਹ ਦੇ ਖੂਹ ਕੋਲੋਂ ਮੋੜ ਲਿਆਏ ਪਰ ਦਾਊਦ ਨੂੰ ਇਸ ਗੱਲ ਦੀ ਖ਼ਬਰ ਨਹੀਂ ਸੀ।