2 Samuel 3:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਕਿਉਂ ਕਿ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੋਆਬ ਦੇ ਸਿਰ ਅਤੇ ਉਹ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਇਸ ਲਈ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਵਿੱਚ ਲੜਾਈ ਦੇ ਵਿੱਚ ਵੱਢ ਸੁੱਟਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯੋਆਬ ਅਤੇ ਉਸ ਦੇ ਭਰਾ ਅਬੀਸ਼ਈ ਨੇ ਅਬਨੇਰ ਨੂੰ ਮਾਰ ਸੁੱਟਿਆ ਕਿਉਂ ਜੋ ਉਸ ਨੇ ਉਨ੍ਹਾਂ ਦੇ ਭਰਾ ਅਸਾਹੇਲ ਨੂੰ ਗਿਬਓਨ ਦੀ ਲੜਾਈ ਦੇ ਵਿੱਚ ਮਾਰ ਸੁੱਟਿਆ ਸੀ।