2 Samuel 3:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।” ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਨੇ ਯੋਆਬ ਅਤੇ ਸਭਨਾਂ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਭਈ ਆਪਣੇ ਲੀੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਪਾਤਸ਼ਾਹ ਆਪ ਅਰਥੀ ਦੇ ਮਗਰ ਮਗਰ ਤੁਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ।