2 Samuel 3:32 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦੱਬ ਦਿੱਤਾ ਅਤੇ ਪਾਤਸ਼ਾਹ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਰ ਲੋਕ ਵੀ ਸਭ ਰੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ।