2 Samuel 3:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ: “ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ?
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਅਬਨੇਰ ਲਈ ਉਲ੍ਹਾਹਣੀਆਂ ਨਾਲ ਸਿਆਪਾ ਕੀਤਾ ਅਤੇ ਆਖਿਆ, - ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮੋਇਓਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਨੇ ਅਬਨੇਰ ਲਈ ਵਿਰਲਾਪ ਕੀਤਾ ਅਤੇ ਆਖਿਆ, ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੀ ਮੌਤ ਮਰਿਆ?