2 Samuel 3:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭਨਾਂ ਲੋਕਾਂ ਨੇ ਇਸ ਗੱਲ ਵੱਲ ਧਿਆਨ ਦਿੱਤਾ ਅਤੇ ਉਨ੍ਹਾਂ ਨੂੰ ਇਹ ਗੱਲ ਚੰਗੀ ਲਗੀ ਕਿਉਂ ਕਿ ਜੋ ਕੁਝ ਪਾਤਸ਼ਾਹ ਕਰਦਾ ਸੀ, ਸਭ ਲੋਕ ਉਸ ਉੱਪਰ ਰਾਜ਼ੀ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਭਨਾਂ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਏਹ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਪਾਤਸ਼ਾਹ ਕਰਦਾ ਸੀ ਸੋ ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੋਕਾਂ ਨੇ ਇਸ ਗੱਲ ਉੱਤੇ ਧਿਆਨ ਕੀਤਾ ਅਤੇ ਇਹ ਗੱਲ ਉਨ੍ਹਾਂ ਨੂੰ ਚੰਗੀ ਲੱਗੀ ਕਿਉਂਕਿ ਜੋ ਕੁਝ ਰਾਜਾ ਕਰਦਾ ਸੀ, ਸਭ ਲੋਕ ਉਸ ਤੇ ਰਾਜ਼ੀ ਹੁੰਦੇ ਸਨ।