2 Samuel 3:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਠੀਕ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਪਾਤਸ਼ਾਹ ਦੀ ਮਰਜ਼ੀ ਵਿੱਚ ਨਹੀਂ ਸੀ ਮਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨਾਂ ਲੋਕਾਂ ਨੇ ਅਰ ਸਾਰੇ ਇਸਰਾਏਲ ਨੇ ਉਸ ਦਿਹਾੜੇ ਠੀਕ ਜਾਣ ਲਿਆ ਭਈ ਨੇਰ ਦਾ ਪੁੱਤ੍ਰ ਅਬਨੇਰ ਪਾਤਸ਼ਾਹ ਦੀ ਮਰਜੀ ਵਿੱਚ ਨਹੀਂ ਮੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਲੋਕਾਂ ਨੇ ਅਤੇ ਸਾਰੇ ਇਸਰਾਏਲ ਨੇ ਉਸ ਦਿਨ ਇਹ ਜਾਣ ਲਿਆ ਕਿ ਨੇਰ ਦਾ ਪੁੱਤਰ ਅਬਨੇਰ ਰਾਜੇ ਦੀ ਮਰਜ਼ੀ ਨਾਲ ਨਹੀਂ ਮਰਿਆ।