2 Samuel 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਛੇਵੇਂ ਪੁੱਤਰ ਦਾ ਨਾਉਂ ਸੀ ਯਿਥਰਆਮ। ਯਿਥਰਆਮ ਅਗਲਾਹ ਦੇ ਕੁੱਖੋਂ ਸੀ ਜੋ ਕਿ ਦਾਊਦ ਦੀ ਪਤਨੀ ਸੀ। ਦਾਊਦ ਦੇ ਇਹ ਛੇ ਪੁੱਤਰ ਹਬਰੋਨ ਵਿੱਚ ਜੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਛੀਵਾਂ ਯਿਬਰਆਮ ਸੀ, ਉਹ ਅਗਂਲਾਹ ਦੇ ਢਿੱਡੋਂ ਸੀ ਜੋ ਦਾਊਦ ਦੀ ਪਤਨੀ ਸੀ। ਏਹ ਦਾਊਦ ਤੋਂ ਹਬਰੋਨ ਵਿੱਚ ਜੰਮੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਛੇਵਾਂ ਯਿਥਰਆਮ ਸੀ, ਉਹ ਜੋ ਦਾਊਦ ਦੀ ਪਤਨੀ ਅਗਲਾਹ ਦੀ ਕੁੱਖੋਂ ਪੈਦਾ ਹੋਇਆ ਸੀ। ਦਾਊਦ ਦੇ ਇਹ ਪੁੱਤਰ ਹਬਰੋਨ ਵਿੱਚ ਪੈਦਾ ਹੋਏ।