2 Samuel 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਸੈਨਾ ਵਿੱਚ ਅਬਨੇਰ ਦਿਨੋ-ਦਿਨ ਤਾਕਤਵਰ ਹੁੰਦਾ ਗਿਆ ਜਦ ਕਿ ਸ਼ਾਊਲ ਅਤੇ ਦਾਊਦ ਦੇ ਘਰਾਣੇ ਆਪਸ ਵਿੱਚ ਲੜਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਜੋ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਿਆ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਊਲ ਦੇ ਘਰਾਣੇ ਅਤੇ ਦਾਊਦ ਘਰਾਣੇ ਵਿੱਚ ਲੜਾਈ ਹੋ ਰਹੀ ਸੀ ਤਾਂ ਅਜਿਹਾ ਹੋਇਆ ਕਿ ਅਬਨੇਰ ਨੇ ਸ਼ਾਊਲ ਦੇ ਘਰਾਣੇ ਵਿੱਚ ਆਪਣੇ ਆਪ ਨੂੰ ਤਕੜਾ ਕੀਤਾ।