2 Samuel 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੀ ਇੱਕ ਦਾਸੀ ਸੀ ਰਿਜ਼ਪਾਹ ਜੋ ਕਿ ਅੱਯਾਹ ਦੀ ਧੀ ਸੀ। ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, “ਤੂੰ ਮੇਰੇ ਪਿਉ ਦੀ ਨੌਕਰਾਣੀ ਨਾਲ ਸੰਭੋਗ ਕਿਉਂ ਕੀਤਾ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਾਊਲ ਦੀ ਇੱਕ ਸੁਰੀਤ ਰਿਜ਼ਪਾਹ ਨਾਮੇ ਅੱਯਾਹ ਦੀ ਧੀ ਸੀ ਤਾਂ ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਉ ਦੀ ਸੁਰੀਤ ਨਾਲ ਕਿਉਂ ਸੰਗ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਦੀ ਇੱਕ ਰਖ਼ੈਲ ਰਿਜ਼ਪਾਹ ਜੋ ਅੱਯਾਹ ਦੀ ਧੀ ਸੀ, ਈਸ਼ਬੋਸ਼ਥ ਨੇ ਅਬਨੇਰ ਨੂੰ ਆਖਿਆ, ਤੂੰ ਮੇਰੇ ਪਿਤਾ ਦੀ ਰਖ਼ੈਲ ਨਾਲ ਕਿਉਂ ਸੰਗ ਕੀਤਾ?