2 Samuel 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੇ ਇਹ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਈਸ਼ਬੋਸ਼ਥ ਅਤੇ ਉਸ ਦੇ ਸਾਬੀ ਬਹੁਤ ਘਬਰਾ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸ਼ਾਊਲ ਦੇ ਪੁੱਤ੍ਰ ਨੇ ਸੁਣਿਆ ਕਿ ਅਬਨੇਰ ਹਬਰੋਨ ਵਿੱਚ ਮਰ ਗਿਆ ਤਾਂ ਉਹ ਦੇ ਹੱਥ ਢਿੱਲੇ ਪੈ ਗਏ ਅਤੇ ਸਾਰੇ ਇਸਰਾਏਲੀ ਦੁਖੀ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।